ਮੌਸਮ

ਆਰਸੀ ਤੇ ਨਵੀਆਂ ਰਚਨਾਵਾਂ

ਦੋਸਤੋ! ਜਿਵੇਂ ਕਿ ਤੁਸੀਂ ਜਾਣਦੇ ਹੀ ਹੋ ਕਿ ਆਰਸੀ ਨੂੰ Facebook ਅਤੇ Twitter ਨਾਲ਼ ਵੀ ਜੋੜ ਦਿੱਤਾ ਗਿਆ ਹੈ। ਜੇਕਰ ਤੁਹਾਡੇ ਕੋਲ਼ ਇਹਨਾਂ ਸਾਈਟਾਂ ਤੇ ਅਕਾਊਂਟ ਹਨ, ਤਾਂ ਤੁਸੀਂ ਆਰਸੀ ਬਲੌਗ ਨੂੰ ਓਥੋਂ ਵੀ join ਅਤੇ follow ਕਰ ਸਕਦੇ ਹੋ। ਲਿੰਕ ਹੇਠਾਂ ਦਿੱਤੇ ਜਾ ਰਹੇ ਹਨ। ਹੁਣ ਤੱਕ ਤੁਹਾਡੇ ਦਿੱਤੇ ਹਰ ਸਹਿਯੋਗ ਲਈ ਮਸ਼ਕੂਰ ਹਾਂ।
ਅਦਬ ਸਹਿਤ
ਤਨਦੀਪ ਤਮੰਨਾ



Wednesday, November 5, 2008

ਸ਼ਾਹ ਹੁਸੈਨ - ਸੂਫ਼ੀਆਨਾ ਕਲਾਮ

ਸੂਫ਼ੀਆਨਾ ਕਲਾਮ

ਸਾਂਵਲ ਦੀ ਮੈਂ ਬਾਂਦੀ ਬਰਦੀ,
ਸਾਂਵਲ ਮੇਰਾ ਸਾਈਂ।
ਕਹੈ ਹੁਸੈਨ ਫ਼ਕੀਰ ਨਿਮਾਣਾ,
ਸਾਈਂ ਸਿਕਦੀ ਨੂੰ ਦਰਸ ਦਿਖਾਈਂ।

No comments: