ਮੌਸਮ

ਆਰਸੀ ਤੇ ਨਵੀਆਂ ਰਚਨਾਵਾਂ

ਦੋਸਤੋ! ਜਿਵੇਂ ਕਿ ਤੁਸੀਂ ਜਾਣਦੇ ਹੀ ਹੋ ਕਿ ਆਰਸੀ ਨੂੰ Facebook ਅਤੇ Twitter ਨਾਲ਼ ਵੀ ਜੋੜ ਦਿੱਤਾ ਗਿਆ ਹੈ। ਜੇਕਰ ਤੁਹਾਡੇ ਕੋਲ਼ ਇਹਨਾਂ ਸਾਈਟਾਂ ਤੇ ਅਕਾਊਂਟ ਹਨ, ਤਾਂ ਤੁਸੀਂ ਆਰਸੀ ਬਲੌਗ ਨੂੰ ਓਥੋਂ ਵੀ join ਅਤੇ follow ਕਰ ਸਕਦੇ ਹੋ। ਲਿੰਕ ਹੇਠਾਂ ਦਿੱਤੇ ਜਾ ਰਹੇ ਹਨ। ਹੁਣ ਤੱਕ ਤੁਹਾਡੇ ਦਿੱਤੇ ਹਰ ਸਹਿਯੋਗ ਲਈ ਮਸ਼ਕੂਰ ਹਾਂ।
ਅਦਬ ਸਹਿਤ
ਤਨਦੀਪ ਤਮੰਨਾ



Friday, January 2, 2009

ਤੁਹਾਡੇ ਧਿਆਨ ਹਿੱਤ....

ਦੋਸਤੋ! ਸਤਿਕਾਰਤ ਲੇਖਕ ਸੁਖਿੰਦਰ ਜੀ ਨੇ ਵੀ ਇੱਕ ਸਾਹਿਤਕ ਬਲੌਗ ਸ਼ੁਰੂ ਕੀਤਾ ਹੈ। ਉਹਨਾਂ ਨੂੰ ਮੁਬਾਰਕਬਾਦ! ਬਲੌਗ ਤੇ ਫੇਰੀ ਪਾਉਂਣ ਲਈ ਇਸ ਲਿੰਕ ਕੈਨੇਡੀਅਨ ਪੰਜਾਬੀ ਸਾਹਿਤ ਤੇ ਕਲਿਕ ਕਰੋ। ਇਸਦਾ ਲਿੰਕ ਵੀ ਆਰਸੀ ਸਾਹਿਤ ਸੋਮਿਆਂ ਦੇ ਤਹਿਤ ਪਾ ਦਿੱਤਾ ਗਿਆ ਹੈ। ਸ਼ੁਕਰੀਆ।

No comments: