ਮੌਸਮ

ਆਰਸੀ ਤੇ ਨਵੀਆਂ ਰਚਨਾਵਾਂ

ਦੋਸਤੋ! ਜਿਵੇਂ ਕਿ ਤੁਸੀਂ ਜਾਣਦੇ ਹੀ ਹੋ ਕਿ ਆਰਸੀ ਨੂੰ Facebook ਅਤੇ Twitter ਨਾਲ਼ ਵੀ ਜੋੜ ਦਿੱਤਾ ਗਿਆ ਹੈ। ਜੇਕਰ ਤੁਹਾਡੇ ਕੋਲ਼ ਇਹਨਾਂ ਸਾਈਟਾਂ ਤੇ ਅਕਾਊਂਟ ਹਨ, ਤਾਂ ਤੁਸੀਂ ਆਰਸੀ ਬਲੌਗ ਨੂੰ ਓਥੋਂ ਵੀ join ਅਤੇ follow ਕਰ ਸਕਦੇ ਹੋ। ਲਿੰਕ ਹੇਠਾਂ ਦਿੱਤੇ ਜਾ ਰਹੇ ਹਨ। ਹੁਣ ਤੱਕ ਤੁਹਾਡੇ ਦਿੱਤੇ ਹਰ ਸਹਿਯੋਗ ਲਈ ਮਸ਼ਕੂਰ ਹਾਂ।
ਅਦਬ ਸਹਿਤ
ਤਨਦੀਪ ਤਮੰਨਾ



Sunday, February 1, 2009

'ਨਾਵਲ ਹਾਜੀ ਲੋਕ ਮੱਕੇ ਵੱਲ ਜਾਂਦੇ' ਲੜੀਵਾਰ ਸ਼ੁਰੂ....

ਦੋਸਤੋ! ਮੈਨੂੰ ਇਹ ਗੱਲ ਸਾਂਝੀ ਕਰਦਿਆਂ ਬੜੀ ਖ਼ੁਸ਼ੀ ਹੋ ਰਹੀ ਹੈ ਕਿ ਅੱਜ ਤੋਂ ਆਰਸੀ ਤੇ ਇੱਕ ਹੋਰ ਬਲੌਗ ਦਾ ਵਾਧਾ ਕਰਦਿਆਂ ਸ਼ਿਵਚਰਨ ਜੱਗੀ ਕੁੱਸਾ ਜੀ ਦਾ ਹਾਲ ਹੀ ਵਿਚ ਪ੍ਰਕਾਸ਼ਿਤ ਨਾਵਲ 'ਹਾਜੀ ਲੋਕ ਮੱਕੇ ਵੱਲ ਜਾਂਦੇ' ਪਾ ਦਿੱਤਾ ਗਿਆ ਹੈ। ਇਹ ਨਾਵਲ ਲੜੀਵਾਰ ਪ੍ਰਕਾਸ਼ਿਤ ਹੋਵੇਗਾ। ਇਸ ਨਾਵਲ ਦੇ ਸਾਰੇ ਹੱਕ ਲੇਖਕ ਦੇ ਰਾਖਵੇਂ ਹਨ, ਕ੍ਰਿਪਾ ਕਰਕੇ ਇਸ ਨੂੰ ਆਰਸੀ ਤੋਂ ਕਾਪੀ ਕਰਕੇ ਕਿਸੇ ਹੋਰ ਸਾਈਟ ਜਾਂ ਅਖ਼ਬਾਰ 'ਚ ਲਾਉਂਣ ਤੋਂ ਗੁਰੇਜ਼ ਕੀਤਾ ਜਾਵੇ। ਇਸ ਬਲੌਗ ਨੂੰ ਹਰ ਸ਼ੁੱਕਰਵਾਰ ਨਾਵਲ ਦੇ ਅਗਲੇ ਕਾਂਡ ਨਾਲ਼ ਅਪਡੇਟ ਕੀਤਾ ਜਾਇਆ ਕਰੇਗਾ। ਇਸ ਬਲੌਗ ਤੇ ਫੇਰੀ ਪਾਉਂਣ ਲਈ ਇਸ ਲਿੰਕ ਆਰਸੀ ਨਾਵਲ ( ਹਾਜੀ ਲੋਕ ) 'ਤੇ ਕਲਿਕ ਕਰੋ ਜੀ। ਬਹੁਤ-ਬਹੁਤ ਸ਼ੁਕਰੀਆ।

ਅਦਬ ਸਹਿਤ

ਤਨਦੀਪ 'ਤਮੰਨਾ'

No comments: